ਦਿਲ ਮੇਰਾ ਟੁੱਟਣਾ ਵੇਖੀ ਅੱਖਾਂ ਤੇਰੀਆਂ ਨੇ ਵੀ ਰੋਣਾ
ਕੋਈ ਚੱਜ਼ ਦਾ ਲੱਭ ਬਹਾਨਾਂ ਜ਼ੇ ਸਾਨੂੰ ਛੱਡਣਾਂ ਚਾਹੁੰਨੀ ਏ
ਕਈ ਹੋਣਗੇ ਸ਼ੌਕੀ ਮੁਟਿਆਰਾਂ ਦੇ ਅਸੀਂ ਸ਼ੌਕੀਨ ਹਾਂ ਜਿਗਰੀ ਯਾਰਾਂ ਦੇ
ਕਦਰ ਨਾਂ ਕਰਨ ਵਾਲਿਆਂ ਨੂੰ ਦੁਬਾਰਾ ਨੀ ਮਿਲਦਾ
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ.
ਹਿੱਕ ਠੋਕ ਕੇ like you ਕਹਿਣ ਵਾਲੇ ਤਾਂ ਬਥੇਰੇ ਤੁਰੇ ਫਿਰਦੇ ਆ
ਜਿਸ ਮੌਤ ਤੋਂ ਲੋਕੀ ਡਰਦੇ ਨੇ ਅਸੀਂ ਉਸ ਮੌਤ ਨੂੰ ਮਿੱਤਰ ਬਣਾ ਬੈਠੇਂ
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ
ਜੇ ਮਿਲਦਾ ਸੱਚਾ ਪਿਆਰ ਤਾਂ ਦਿਲੋਂ ਨਿਭਾਓ ਕਿਸੇ ਤੇ ਅਹਿਸਾਨ ਨਾਂ ਕਰੋ
ਕਿਸਦਾ ਚਿਹਰਾ ਹੁਣ ਵੇਖਾਂ ਮੈਂ, ਤੇਰਾ ਚਿਹਰਾ ਵੇਖ ਕੇ
ਤੇਰਾ ਟਾਇਮ ਚੰਗਾ ਜੋ ਅਸੀ ਤੈਨੂੰ ਯਾਦ ਕਰਦੇ ਆ ,
ਅੱਜ ਕੱਲ ਦੇਖ ਲੈ ਕੱਲਾ ਚੰਗਾ ਤੇਰੇ ਨਾਲ ਟੁੱਟ ਗਈ ਸਾਡੀ ਪ੍ਰੀਤ ਏ.
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ punjabi status ਪੂਰੇ ਹੁੰਦੇ
ਸਾਨੂੰ ਕੋਈ ਬੁਲਾਵੇ ਜਾਂ ਨਾ ਬੁਲਾਵੇ ਕੋਈ ਚੱਕਰ ਨੀ